ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵੀਲਾ ਤੇਜਾ ਵਿਖੇ 1947 ਦੀ ਵੰਡ ਤੋਂ ਪਹਿਲਾਂ ਦੀ ਬਣੀ ਹੋਈ ਮਸਜਿਦ। ਸਾਂਝੇ ਪੰਜਾਬ ਦੀਆਂ ਅਜਿਹੀਆਂ ਬਹੁਤ ਸਾਰੀਆਂ ਧਾਰਮਿਕ ਤੇ ਇਤਿਹਾਸਿਕ ਵਿਰਾਸਤਾਂ ਕੰਡਿਆਲੀ ਤਾਰ ਦੇ ਦੋਵੇਂ ਪਾਸੇ ਰੁਲ ਗਈਆਂ ਹਨ।