ਡੇਰਾ ਸੱਚਾ ਸੌਦਾ ਸ਼ਰਧਾਲੂ ਨੇ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ
ਸਮਾਣਾ:-(30.04.2025) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਜੀ ਦੀ ਪਵਿੱਤਰ ਪ੍ਰੇਰਨਾ ਸਦਕਾ ਬਲਾਕ ਸਮਾਣਾ ਦੇ ਸੇਵਾਦਾਰ ਪ੍ਰੇਮੀ ਅਸ਼ੋਕ ਇੰਸਾ ਨੇ ਕੈਂਸਰ ਪੀੜਤ ਮਰੀਜ਼ ਨੂੰ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ।