ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਨੇ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮਦਦ ਕੀਤੀ
ਸਮਾਣਾ:-(22 ਮਾਈ 2025) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਜੀ ਦੀ ਪਵਿੱਤਰ ਪ੍ਰੇਰਨਾ ਸਦਕਾ ਬਲਾਕ ਸਮਾਣਾ ਦੇ ਸੇਵਾਦਾਰ ਪ੍ਰੇਮੀ ਵਿੱਕੀ ਇੰਸਾ ਨੇ ਹਸਪਤਾਲ ਇਲਾਜ ਅਧੀਨ ਮਰੀਜ਼ ਨੂੰ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ।