पंजाब के सीएम भगवंत मान जी मां काली माता के मंदिर पटियाला पहुंचे
ਅੱਜ ਸ਼੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਨਤਮਸਤਕ ਹੋਏ... ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ... ਮਾਤਾ ਰਾਣੀ ਸਭਨਾਂ 'ਤੇ ਆਪਣੀ ਕਿਰਪਾ ਬਣਾਈ ਰੱਖੇ...