logo

168 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ!

ਪਟਿਆਲਾ ਥਾਣਾ ਤ੍ਰਿਪੜੀ ਦੀ ਟੀਮ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 168 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਵੇਲੇ ਜਾਂਚ ਜਾਰੀ ਹੈ।

75
3527 views