logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਟੀ.ਪੀ.ਡੀ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

03 ਜੂਨ (ਸਿਕੰਦਰ ਸਿੰਘ) ਰਾਮਪੁਰਾ ਫੂਲ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਲਜ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ (ਤਵੱਸਵੀ ਪੂਰਨ ਦਾਸ ਜੀ) ਮਾਲਵਾ ਕਾਲਜ, ਰਾਮਪੁਰਾ ਫੂਲ (ਮਹਿਰਾਜ) ਜ਼ਿਲ੍ਹਾ ਬਠਿੰਡਾ ਦੇ ਵਿਦਿਆਰਥੀਆਂ ਨੇ ਗਰਮੀ ਦੇ ਚੱਲਦਿਆਂ ਕਾਲਜ ਅੱਗੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ। ਵਿਦਿਆਰਥੀਆਂ ਦਾ ਅਜਿਹਾ ਉੱਦਮ ਸ਼ਲਾਘਾਯੋਗ ਹੈ। ਇਸ ਮੌਕੇ ਕਾਲਜ ਦੀ ਸਕਿਊਰਟੀ ਨੇ ਵੀ ਬੱਚਿਆਂ ਦੀ ਸੁਰੱਖਿਆ ਅਤੇ ਮਦਦ ਕੀਤੀ। ਬੜੀ ਸ਼ਰਧਾ ਭਾਵਨਾ ਨਾਲ ਵਿਦਿਆਰਥੀਆਂ ਨੇ ਸੇਵਾ ਕੀਤੀ।

123
7500 views

Comment