ਨਿਮਰਤਜੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦਾ ਬਿਆਨ ਆਇਆ ਸਾਹਮਣੇ
ਤਰਨ ਤਾਰਨ ਬ੍ਰੇਕਿੰਗ ਨਿਮਰਤਜੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦਾ ਬਿਆਨ ਆਇਆ ਸਾਹਮਣੇਭਾਬੀ ਕਮਲ ਕੋਰ ਕੱਤਲ ਕੇਸ ਵਿੱਚ ਫੜੇ ਗਏ ਅਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਨਿਮਰਤਜੀਤ ਸਿੰਘ ਦੇ ਪਿਤਾ ਦੀ ਪ੍ਰਤੀਕਿਰਿਆ ਆਈ ਸਾਹਮਣੇ ਪਿਤਾ ਨੇ ਪੁਲਿਸ ਵੱਲੋਂ ਨਿਰਪੱਖ ਜਾਂਚ ਦੇ ਨਾਲ ਨਾਲ ਇਹ ਵੀ ਕਿਹਾ ਕਿ ਹੋ ਸਕਦਾ ਹੈ ਉਨ੍ਹਾਂ ਦੇ ਬੇਟੇ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੋਵੇ ਬੇਟਾ ਇੱਕ ਮਹੀਨਾ ਪਹਿਲਾਂ ਹੀ ਘਰ ਆਇਆ ਸੀ ਉਸ ਤੋਂ ਬਾਅਦ ਨਹੀਂ ਪਿਤਾ ਵੱਲੋਂ ਇਨਸਾਫ ਦੀ ਮੰਗ