logo

ਬਿਕਰਮਜੀਤ ਸਿੰਘ ਮਜੀਠੀਆ ਦੀ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਵਿੱਚ।

ਲੁਧਿਆਣਾ ( ਜਤਿੰਦਰ ਸਿੰਘ ) ਅਪਣੀ ਆਮਦਨ ਤੋ ਵੱਧ ਪ੍ਰਾਪਰਟੀ ਦੇ ਮਾਮਲੇ ਵਿਚ ਗ੍ਰਿਫਤਾਰ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਚਾਰ ਦਿਨ ਦਾ ਰਿਮਾਂਡ ਅਜ 6 ਜੁਲਾਈ ਨੂੰ ਖਤਮ ਹੋ ਗਿਆ ਸੀ। ਜਿਸ ਕਾਰਨ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਉਹਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਦੋਨਾਂ ਧੀਰਾ ਨੂੰ ਸੁਣਨ ਤੋ ਬਾਅਦ ਏਹ ਫੈਸਲਾ ਲਿਆ ਗਿਆ ਹੈ
ਕੀ ਉਹਨਾਂ ਨੂੰ ਨਿਆਇਕ ਹਿਰਾਸਤ ਵਿਚ ਲੈ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਬਿਕਰਮਜੀਤ ਸਿੰਘ ਮਜੀਠੀਆ 14 ਦਿਨਾਂ ਤੱਕ ਜੇਲ੍ਹ ਵਿਚ ਬੰਦ ਰਹਿਣਗੇ।

38
951 views