ਡੇਰਾ ਸ਼ਰਧਾਲੂ ਵੱਲੋਂ ਖੂਨਦਾਨ ਕਰਕੇ ਮਰੀਜ਼ ਦੇ ਇਲਾਜ ਵਿੱਚ ਮਦਦ ਕੀਤੀ
ਸਮਾਣਾ (7 ਜੁਲਾਈ 2025) ਡੇਰਾ ਸੱਚਾ ਸੌਦਾ ਬਲਾਕ ਸਮਾਣਾ ਦੇ ਸੇਵਾਦਾਰ ਰਾਜਵਿੰਦਰ ਸਿੰਘ ਇੰਸਾਂ ਲੋੜਵੰਦ ਮਰੀਜ਼ ਨੂੰ ਖੂਨਦਾਨ ਕਰਦੇ ਹੋਏ
ਜ਼ਿਕਰਯੋਗ ਹੈ ਕੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਸਮੇਂ ਖੂਨਦਾਨ ਕਰਨ ਲਈ ਤਿਆਰ ਬਰ ਤਿਆਰ ਰਹਿੰਦੇ ਹਨ ਇਸ ਲਈ ਇਹਨਾਂ ਨੂੰ ਬਲੱਡ ਪੰਪ ਦਾ ਨਾਂ ਨਾਲ ਜਾਣਿਆ ਜਾਂਦਾ ਹੈ