logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿਧਾਇਕ ਵੱਲੋਂ ਹੜ ਪੀੜਿਤ ਪਿੰਡਾਂ ਦੌਰਾ

ਹਲਕਾ ਵਿਧਾਇਕ ਦਲਬੀਰ ਸਿੰਘ ਜੀ ਟੋਂਗ ਵਲੋ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਵਗਦੇ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਜ਼ੀਰ ਭੁੱਲਰ, ਕੋਟ ਮਹਿਤਾਬ, ਬੂਲੇ ਨੰਗਲ, ਭਲੋਜਲਾ, ਗਗੜੇਵਾਲ, ਬੋਦਲ ਕੀੜੀ, ਦਾਰਾਪੁਰ, ਵੈਰੋਵਾਲ ਬਾਵਿਆਂ ਆਦਿ ਦਾ ਦੌਰਾ ਕੀਤਾ ਅਤੇ ਉਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

102
2592 views

Comment