logo

ਬਹੁਤ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਕਿ ਪੂਰੀ ਜ਼ਿੰਦਗੀ ਲੋਕਾਂ ਨੂੰ ਹਸਾਉਣ ਵਾਲੇ ਡਾਕਟਰ

ਬਹੁਤ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਕਿ ਪੂਰੀ ਜ਼ਿੰਦਗੀ ਲੋਕਾਂ ਨੂੰ ਹਸਾਉਣ ਵਾਲੇ ਡਾਕਟਰ ਜਸਵਿੰਦਰ ਭੱਲਾ ਇਸ ਦੁਨੀਆਂ ਵਿੱਚ ਨਹੀਂ ਰਹੇ। ਉਹਨਾਂ ਦੀ ਉਮਰ ਕਰੀਬ 65 ਸਾਲ ਸੀ ਤੇ ਬਿਮਾਰ ਚੱਲ ਰਹੇ ਸਨ। ਚੇਤੇ ਰਹੇ ਕਿ ਉਹਨਾਂ ਦੇ chhnkaate ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਪੰਜਾਬੀ ਫਿਲਮਾਂ ਲੋਕ ਦਿਲਾਂ ਤੇ ਰਾਜ ਕਰ ਰਹੀਆਂ ਹਨ। ਬਹੁਤ ਵੱਡਾ ਘਾਟਾ। ਉਨ੍ਹਾਂ ਦੇ ਦਿਹਾਂਤ ਨਾਲ ਫਿਲਮ ਇੰਡਸਟਰੀ ਵਿੱਚ ਸ਼ੋਕ ਦੀ ਲਹਿਰ ਫੈਲ ਗਈ।

5
202 views