ਹੜਾਂ ਕਾਰਨ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ
ਪੰਜਾਬ ਸਰਕਾਰ ਵੱਲੋਂ ਆਏ ਨਵੇਂ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਵਿੱਚ 3 ਸਤੰਬਰ ਤੱਕ ਵਾਧਾ ਕੀਤਾ ਗਿਆ ਹੈ, ਬਰਸਾਤ ਲਗਾਤਾਰ ਹੋ ਰਹੀ ਹੈ ਇਸ ਕਰਕੇ ਸਰਕਾਰ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ |