logo

ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਦਿਵਸ ਸਮਾਗਮ

ਪ੍ਰਕਾਸ਼ ਉਤਸਵ
ਬਾਬਾ ਸ੍ਰੀ ਚੰਦ ਜੀ ਮਹਾਰਾਜ (ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੂਪੁੱਤਰ) ਦਾ ਪ੍ਰਕਾਸ਼ ਦਿਵਸ 7 ਸਤੰਬਰ 2025, ਐਤਵਾਰ ਨੂੰ ਮਨਾਇਆ ਜਾਵੇਗਾ। ਇਸ ਪਵਿੱਤਰ ਮੌਕੇ ਤੇ ਵੱਖ-ਵੱਖ ਸਾਧ-ਸੰਗਤਾਂ ਸ਼ਿਰਕਤ ਕਰਨਗੀਆਂ ਅਤੇ ਗੁਰੂ ਘਰ ਦੀਆਂ ਬਖ਼ਸ਼ਸ਼ਾਂ ਹਾਸਲ ਕਰਨਗੀਆਂ।
ਸੰਤ ਬਾਬਾ ਦਲਜੀਤ ਸਿੰਘ ਜੀ ਬਰਾਰੇ ਵਾਲਿਆਂ ਨੇ ਸਾਰੀ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਮਾਗਮ ਨੂੰ ਸਫਲ ਬਣਾਇਆ ਜਾਵੇ।
Tricity Times

29
782 views