logo

ਲੰਗਾਹ ਵਲੋਂ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਦਾ ਦੌਰਾ

ਅੱਜ ਹੜ੍ਹਾਂ ਦੀ ਸਥਿਤੀ ਦੌਰਾਨ ਅੱਜ ਪੱਖੋਕੇ ਟਾਹਲੀ ਸਾਹਿਬ ਤੋਂ ਸ੍ਰ ਸਾਬ ਸਿੰਘ ਜਿਨ੍ਹਾਂ ਦੀ ਸਾਰੀ ਜਮੀਨ ਹੜ੍ਹ ਨਾਲ ਖ਼ਰਾਬ ਹੋ ਗਈ ਸੀ। ਅੱਜ ਉਹਨਾਂ ਦੇ ਗ੍ਰਹਿ ਪਹੁੰਚ ਕੇ ਉਹਨਾਂ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਮਦਦ ਕੀਤੀ। ਹੜ੍ਹ ਪੀੜਤ ਪਿੰਡ ਵਿੱਚ ਰਾਸ਼ਨ ਵੰਡਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਆਫਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਲੋੜੀਂਦੀਆਂ ਸੇਵਾਵਾਂ ਲਈ ਵਚਨਬੱਧ ਹੈ।

0
81 views