logo

ਹੁਸ਼ਿਆਰਪੁਰ ਜਿਲੇ ਵਿੱਚ 261 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 22708



ਹੁਸ਼ਿਆਰਪੁਰ। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4433 ਨਵੇ ਸੈਪਲ ਲੈਣ  ਨਾਲ ਅਤੇ   4157 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  261 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 22708 ਹੋ ਗਈ ਹੈ ।

ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 500811 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  474301 ਸੈਪਲ  ਨੈਗਟਿਵ,  ਜਦ ਕਿ 5307  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 315` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 815 ਹੈ ।

ਐਕਟਿਵ ਕੇਸਾ ਦੀ ਗਿਣਤੀ  2785 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 20809 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 261 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 45 ਪਾਜੇਟਿਵ ਮਰੀਜ ਹਨ, ਤੇ  ਬਾਕੀ 216  ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 05 ਮੌਤ ਹੋਈਆ ਹਨ ।

(1) 50 ਸਾਲਾ ਔਰਤ ਵਾਸੀ ਮੁਕੇਰੀਆ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ  ਵਿਖੇ ਹੋਈ  (2) 55 ਸਾਲਾ ਪੁਰਸ਼  ਵਾਸੀ ਪਥਰਾਲੀਆ ਦੀ ਮੌਤ ਸਿਵਲ ਹਸਪਤਾਲ ਹਸ਼ਿਆਰਪੁਰ   ਵਿਖੇ ਹੋਏ (3) 50 ਸਾਲਾ ਪੁਰਸ਼ ਵਾਸੀ ਨੰਗਲ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (4) 38 ਸਾਲਾ ਪੁਰਸ਼ ਵਾਸੀ ਹਾਜੀਪੁਰ  ਦੀ ਮੌਤ ਨਿਜੀ ਹਸਪਤਾਲ ਜਲੰਧਰ (5) 70ਸਾਲਾ ਪੁਰਸ਼ ਵਾਸੀ ਮੰਡ ਭੰਡੇਰ
ਦੀ ਮੌਤ ਸਿਵਲ  ਹਸਪਤਾਲ ਹੁਸ਼ਿਆਰਪੁਰ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਇਸ ਮੋਕੇ ਸਿਵਲ ਸਰਜਨ ਨੇ ਇਹ ਵੀ ਦਸਿਆ ਕਿ ਜਿਲੇ ਹੁਸ਼ਿਆਰਪੁਰ ਵਿੱਚ ਸਰਕਾਰੀ ਅਤੇ ਮੰਨਜੂਰ ਪ੍ਰਾਈਵੇਟ ਕੋਵਿਡ ਕੇਅਰ ਸੈਟਰਾਂ ਵਚ ਲੈਬਲ 2 ਫਸਿਲਟੀ ਦੇ 280 ਬੈਡ ਹਨ ਵਿਚੋ 72 ਬੈਡ ਖਾਲ਼ੀ ਹਨ ।  ਜਦ ਕਿ ਲੈਬਲ 3 ਫਸੈਲਟੀ ਦੇ 35 ਬੈਡ ਹਨ ਜਿਨਂ ਵਿਚੋ 7 ਬੈਡ ਖਾਲੀ ਹਨ , । ਸ਼ਾਹਿਰ ਵਾਸੀਆ ਨੂੰ ਘਬਰਾਉਣ ਦੀ ਜਰੂਰਤ ਨਹੀ ਦਵਾਈਆ ਤੇ ਆਕਸੀਜਨ ਦੀ ਕੋਈ ਕਮੀ ਨਹੀ  ਹੈ ਪਾਜੇਵਿਵ ਮਰੀਜਾ ਮਿਸ਼ਨ ਫਹਿਤੇ ਤਹਤਿ ਕਿਟਾ ਉਪਲੱਬਦ ਕਰਵਾਈਆ ਜਾ ਰਹੀਆ ਹਨ ।

ਬਾਹਰੋ ਆਏ ਮਰੀਜ --- 16

ਜਿਲੇ ਵਿਚੇ ਆਏ ਮਰੀਜ    261

ਟੋਟਲ --- 277

68
16651 views