logo

ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀ ਹਦਾਇਤਾਂ ਅਨੁਸਾਰ 17/10/2025 ਦਿਨ ਸ਼ੁਕਰਵਾਰ ਨੂੰ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਣੀ ਹੈ

ਸ਼ੁਸ਼ੀਲ ਸ਼ਰਮਾ (AIMA MEDIA)
ਜਨ ਜਨ ਕੀ ਆਵਾਜ਼
ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀ ਹਦਾਇਤਾਂ ਅਨੁਸਾਰ 17/10/2025 ਦਿਨ ਸ਼ੁਕਰਵਾਰ ਨੂੰ ਪੀ ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਸਮਾਣਾ ਵਿਖੇ ਸਵੇਰੇ 9 ਵਜੇ ਤੋਂ 1 ਵਜੇ ਤੱਕ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਣੀ ਹੈ ਕੰਨਿਆ ਸਕੂਲ ਵਿੱਚ ਪੜਦੀਆਂ ਵਿਦਿਆਰਥਨਾਂ ਦੇ ਮਾਤਾ ਪਿਤਾ ਨੂੰ ਬੇਨਤੀ ਹੈ ਕਿ ਆਪਣੇ ਬੱਚਿਆਂ ਦੇ ਉਜਵਲ ਭਵਿੱਖ ਲਈ ਬੱਚਿਆਂ ਦੇ ਅਧਿਆਪਕਾਂ ਨੂੰ ਜਰੂਰ ਮਿਲਣ ਤਾਂ ਕਿ ਵਿਦਿਆਰਥੀਆਂ ਦੇ ਪੜਾਈ ਸਬੰਧੀ ਗੱਲਬਾਤ ਕੀਤੀ ਜਾ ਸਕੇ ਬੇਨਤੀ ਕਰਤਾ ਸਕੂਲ ਇੰਚਾਰਜ ਸੁਸ਼ੀਲ ਕੁਮਾਰ ਸ਼ਰਮਾ ਅਤੇ ਸਮੂਹ ਟੀਚਰਜ ਪੀਐਮ ਸ਼੍ਰੀ ਕੰਨਿਆ ਸਕੂਲ ਸਮਾਣਾ

104
1623 views