logo

ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ

ਲੁਧਿਆਣਾ, 9 ਨਵੰਬਰ — ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਦੀ ਇਕ ਮਹੱਤਵਪੂਰਨ ਮੀਟਿੰਗ ਅੱਜ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੀ ਅਗਵਾਈ ਯੂਨੀਅਨ ਦੇ ਪ੍ਰਧਾਨ ਸ. ਜਗਦੀਪ ਸਿੰਘ ਨੇ ਕੀਤੀ।

ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਕੱਚੇ ਕਾਮੇ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਮੀਟਿੰਗ ਦੌਰਾਨ ਕਾਮਿਆਂ ਨੇ ਆਪਣੇ ਹੱਕਾਂ, ਤਨਖਾਹਾਂ ਅਤੇ ਪੱਕੇ ਕਰਨ ਸਬੰਧੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਜੀ ਨੇ ਕਿਹਾ ਕਿ ਯੂਨੀਅਨ ਕਾਮਿਆਂ ਦੇ ਹੱਕਾਂ ਦੀ ਲੜਾਈ ਪੂਰੇ ਜੋਸ਼ ਨਾਲ ਜਾਰੀ ਰੱਖੇਗੀ ਅਤੇ ਸਰਕਾਰ ਤੋਂ ਨਿਆਂ ਦੀ ਮੰਗ ਕਰੇਗੀ ਇਸ ਮੌਕੇ ਜਸਪ੍ਰੀਤ ਸਿੰਘ,ਵਰਿੰਦਰ ਸਿੰਘ,ਜਸਦੀਪ ਸਿੰਘ,ਜਗਦੀਪ ਸਿੰਘ,ਮਹੇਸ਼ ਕੁਮਾਰ,ਜੀਵਨ ਸਿੰਘ,ਮਾਨਵ,ਬੂਟਾ ਸਿੰਘ,ਮਲਕੀਤ ਸਿੰਘ,ਗੁਰਨਾਮ ਸਿੰਘ,ਪਰਮਜੀਤ ਸਿੰਘ,ਰਣਜੀਤ ਸਿੰਘ,ਅਮਰਜੀਤ ਸਿੰਘ,ਕੁਲਦੀਪ ਸਿੰਘ,ਵਿਸਾਲ ਕੁਮਾਰ,ਗੁਰਪ੍ਰੀਤ ਸਿੰਘ,ਜਸਪ੍ਰੀਤ ਸਿੰਘ,ਮਨਪ੍ਰੀਤ ਸਿੰਘ ਆਦਿ ਹਾਜ਼ਰ ਹੋਏ

74
4517 views