logo

ਪੰਜਾਬ ਚ ਫਿਰ ਚੋਣਾਂ

ਪੰਜਾਬ ਵਿੱਚ ਫਿਰ ਚੋਣਾਂ ਦਾ ਬਿਗੁਲ ਵੱਜਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਵਿੱਚ ਜ਼ਿਲ੍ਹਾ ਪਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਨਤੀਜੇ ਆਉਣਗੇ। ਜਦੋਂ ਕਿ ਨੌਮੀਨੇਸ਼ਨ 1 ਦਸੰਬਰ ਤੋਂ ਸ਼ੁਰੂ ਹੋਵੇਗੀ। 4 ਦਸੰਬਰ ਨੂੰ ਨੌਮੀਨੇਸ਼ਨ ਦਾ ਆਖਰੀ ਦਿਨ ਹੋਵੇਗਾ। 6 ਦਸੰਬਰ ਨੂੰ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ। ਵੋਟਿੰਗ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗੀ।

21
829 views