logo

ਰਾਜਪੁਰਾ ਸਪੈਸ਼ਲ ਸੈੱਲ ਦੀ ਵੱਡੀ ਕਾਰਵਾਈ, 10 ਕਿਲੋ ਅਫੀਮ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਪੈਸ਼ਲ ਸੈੱਲ ਰਾਜਪੁਰਾ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਟੀਮ ਵੱਲੋਂ ਵਿਸ਼ੇਸ਼ ਨਾਕਾਬੰਦੀ ਅਤੇ ਵਾਹਨਾਂ ਦੀ ਗਹਿਰੀ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 10 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
___SATBIR KUMAR REPORTER___
——AIMA MEDIA——

57
950 views