logo

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਹੀਂ ਮਿਲੀ ਰਾਹਤ | #news @news @india #india

ਪਟਿਆਲਾ | AIMA MEDIA
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਵਿਸ਼ੇਸ਼ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਉਨ੍ਹਾਂ ਵੱਲੋਂ ਦਾਖਲ ਕੀਤੀ ਗਈ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

6
402 views