logo

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਜਲੰਧਰ ਵੱਲੋਂ ਸ੍ਰੀ ਗੁਰੂ ਗੋਬਿੰਦ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਜਲੰਧਰ ਵੱਲੋਂ ਸ੍ਰੀ ਗੁਰੂ ਗੋਬਿੰਦ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਦਸਵੇਂ ਪਾਤਸ਼ਾਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਜਲੰਧਰ ਵਿਖੇ ਮਿਤੀ 27-12-2025 ਦਿਨ ਸ਼ਨੀਵਾਰ ਬੜੀ ਧੂਮਧਾਮ ਨਾਲ ਮਨਾਇਆ ਗਿਆਂ ਜਿਸ ਵਿੱਚ ਪ੍ਰਸਿੱਧ ਰਾਗੀ ਜੱਥੇ, ਪੰਧ ਦੇ ਮਹਾਨ ਵਿਦਵਾਨ ਤੇ ਲੈਕਚਰਾਰ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ. ਦਲਜੀਤ ਸਿੰਘ ਵਾਲੀਆਂ ਅਤੇ ਅਤੇ ਸਮੂੰਹ ਸਾਧ ਸੰਗਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕੀਤੀ ਗਈ ।ਭਾਰੀ ਦੀਵਾਨ । ਜਿਸ ਵਿੱਚ ਭਾਈ ਗੁਰਮੇਲ ਸਿੰਘ ਧੀਰਜ, ਭਾਈ ਗੁਰਮੀਤ ਸਿੰਘ (ਸ੍ਰੀ ਮੁਕਤਸਰ ਸਾਹਿਬ), ਭਾਈ ਗੁਰਸੇਵਕ ਸਿੰਖ ਅਤੇ ਇਸਤਰੀ ਸੰਤਸੰਗ ਆਦਿ ਜੱਥੇ ਕੀਰਤਨ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ. ।ਸਮਾਪਤੀ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ ਜਿਸ ਵਿੱਚ ਸੰਗਤਾਂ ਵੱਲੋਂ ਦੁੱਧ ਅਤੇ ਪਕੋੜ੍ਹਿਆ ਦੇ ਲੰਗਰ ਦੀ ਸੇਵਾ ਵੀ ਕੀਤੀ ਗਈ ਇਸ ਮੌਕੇ ਦਲਜੀਤ ਸਿੰਘ ਨੇ ਰਣਜੀਤ ਸਿੰਘ, ਐਚ.ਪੀ. ਸਿੰਘ ਅਨੂਪ ਕੌਰ ਕੌਂਸਲਰ, ਪਨੀਤ ਸਿੰਘ, ਗੁਰਵਿੰਦਰ ਸਿੰਘ, ਡਾ: ਜਗਜੀਤ ਕੌਰ ਬਜਾਜ, ਗੁਰਮਤ ਸਿੰਘ, ਹਰਜਿੰਦਰ ਅਰਵਿੰਦਰ ਸਿੰਘ ਕਮਲ ਸਰਲਾ, ਸਤਪਾਲ ਸਿੰਘ, ਮਨਿੰਦਰ ਸਿੰਘ ਆਦਿ ਨੇ ਸਿਰਕਤ ਕੀਤੀ

2
14 views