logo

ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਪਹੁੰਚੇ



ਮਾਣਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੀ ਸਾਲਾਨਾ ਕਨਵੋਕੇਸ਼ਨ ਸਮਾਰੋਹ ਵਿੱਚ ਡਿਗਰੀ ਪ੍ਰਾਤ ਕਰਨ ਵਾਲੇ 139 ਵਿਦਿਆਰਥੀਆਂ ਨੂੰ ਡਿਗਰੀਆਂ , ਜਦਕਿ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ 10 ਸੋਨੇ ਦੇ ਅਤੇ 11 ਚਾਂਦੀ ਦੇ ਤਗਮੇ ਤਕਸੀਮ ਕੀਤੇ।

ਫਰੀਦਕੋਟ10.01.26(ਨਾਇਬ ਰਾਜ)

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ,ਸ. ਗੁਰਦਿੱਤ ਸਿੰਘ ਸੇਖੋਂ ਮੈਂਬਰ ਬੋਰਡ ਆਫ਼ ਮੈਨੇਜਮੈਂਟ ਅਤੇ ਵਿਧਾਇਕ ਫ਼ਰੀਦਕੋਟ; ਡਾ. ਰਜਿੰਦਰ ਬਾਂਸਲ, ਮੈਂਬਰ BoM , ਸ੍ਰੀਮਤੀ ਪੂਨਮਦੀਪ ਕੌਰ, IAS, ਡਿਪਟੀ ਕਮਿਸ਼ਨਰ ਫ਼ਰੀਦਕੋਟ; ਸ਼੍ਰੀ ਅਨੁਰਾਗ ਕੁੰਦੂ, ਮੈਂਬਰ ਪੰਜਾਬ ਵਿਕਾਸ ਕਮਿਸ਼ਨ,ਡਾ. ਪ੍ਰਗਿਆ ਜੈਨ, ਐਸ ਐਸ ਪੀ ਫ਼ਰੀਦਕੋਟ; ਸ਼੍ਰੀ ਅਰਵਿੰਦ ਕੁਮਾਰ ਰਜਿਸਟਰਾਰ; ਡਾ. ਰਾਜੀਵ ਸ਼ਰਮਾ ਕੰਟਰੋਲਰ ਆਫ਼ ਇਗਜ਼ਾਮੀਨੇਸ਼ਨਜ਼; ਡਾ. ਦੀਪਕ ਜੇ. ਭੱਟੀ, ਡੀਨ ਕਾਲਜਜ਼; ਅਤੇ ਡਾ. ਸੰਜੇ ਗੁਪਤਾ, ਪ੍ਰਿੰਸੀਪਲ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਸ਼ੇਸ ਤੌਰ ਤੇ ਹਾਜ਼ਰ ਸਨ।

27
1819 views