ਨਿਖਿਲ ਹੰਸ ਡੀਪੀਈ ਮੈਰੀਟੋਰੀਅਸ ਸਕੂਲ ਜਲੰਧਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ੍ਰੀਮਤੀ ਡਿਪਲ ਮਦਾਨ ਵਲੋਂ ਸਨਮਾਨਿਤ ਕੀਤਾ ਗਿਆ।
*69ਵੀਆਂ ਨੈਸ਼ਨਲ ਸਕੂਲ ਖੇਡਾਂ ਤਾਈਕਵਾਂਡੋ ਅੰਡਰ -14 ਲੜਕੀਆਂ ਜੋ ਕਿ ਲੁਧਿਆਣਾ ਪੰਜਾਬ ਵਿਖੇ ਹੋਈਆਂ ਉਸ ਵਿੱਚ ਵਧੀਆ ਸੇਵਾਵਾਂ ਨਿਭਾਉਣ ਅਤੇ ਪੰਜਾਬ ਦੀ ਟੀਮ ਓਵਰਆਲ ਚੈਂਪੀਅਨ ਬਣਨ ਤੇ ਨਿਖਿਲ ਹੰਸ ਡੀਪੀਈ ਮੈਰੀਟੋਰੀਅਸ ਸਕੂਲ ਜਲੰਧਰ ਨੂੰ ਮਾਨਯੋਗ ਸਿੱਖਿਆ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ,ਡੀ.ਪੀ.ਆਈ ਸੈਕੰਡਰੀ ਸ.ਗੁਰਿੰਦਰ ਸਿੰਘ ਸੋਢੀ, ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਸ੍ਰੀ ਸੁਨੀਲ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ੍ਰੀਮਤੀ ਡਿਪਲ ਮਦਾਨ ਵਲੋਂ ਸਨਮਾਨਿਤ ਕੀਤਾ ਗਿਆ।*