logo

ਸਮਰਾਲਾ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀ ਚਾਈਨਾ ਡੋਰ ਦੀ ਲਪੇਟ ਵਿੱਚ, ਇੱਕ ਬੱਚੇ ਦੀ ਮੌਤ।

ਪੰਜਾਬ ਦੇ ਸਮਰਾਲਾ ਵਿਖੇ ਦਸਵੀਂ ਜਮਾਤ ਵਿੱਚ ਪੜ੍ਹਦਾ ਇੱਕ ਬੱਚਾ ਤਰਨਜੋਤ ਸਿੰਘ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਨਾਲ ਗਲਾ ਕੱਟਣ ਤੋਂ ਬਾਅਦ ਉਸ ਦੀ ਮੌਤ ਹੋ ਗਈ, ਇੱਕ ਵਿਦਿਆਰਥੀ ਹਸਪਤਾਲ।
ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾਂ ਕੀਤੀ ਗਈ ਪਰ ਇਸ ਦੇ ਬਾਵਜੂਦ ਕੁਝ ਲਾਲਚੀ ਲੋਕਾਂ ਵੱਲੋਂ ਮਾਰਕੀਟ ਵਿੱਚ ਡੋਰ ਧੜੱਲੇ ਨਾਲ ਵੇਚੀ ਜਾ ਰਹੀ ਹੈ। ਹੁਣ ਵੇਖਣਾ ਇਹ ਹੈ ਕਿ ਕਾਰਵਾਈ ਵਿੱਚ ਸਰਕਾਰ ਵੱਲੋਂ ਕੀ ਪ੍ਰਕਿਰਿਆ ਅਪਣਾਈ ਜਾਂਦੀ ਹੈ।
ਪੱਤਰਕਾਰ
ਕਰਨੈਲ ਸਿੰਘ ਪਿੱਪਲੀ

4
234 views