77 ਵੇ ਗਣਤੰਤਰਾ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ।
77ਵੇ ਗਣਤੰਤਰ ਦਿਵਸ ਦੇ ਮੌਕੇ ਤੇ ਪਿੰਡ ਭੂੰਦੜੀ ਵਿਖੇ 1965 ਦੀ ਜੰਗ ਦੇ ਸ਼ਹੀਦ ਸਵਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਕੇ ਮਨਾਇਆ ਗਿਆ।