ਹੁਸ਼ਿਆਰਪੁਰ ਦੇ ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨੂੰ ਸਦਮਾ
ਹੁਸ਼ਿਆਰਪੁਰ ਦੇ ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਦੀ ਪਤਨੀ ਸ਼੍ਰੀਮਤੀ ਕਿਰਨਪ੍ਰੀਤ ਕੌਰ ਦੇ ਅਚਾਨਕ ਦੇਹਾਂਤ ਦੀ ਦੁਖਦਾਈ ਖ਼ਬਰ। ਅੰਤਿਮ ਸੰਸਕਾਰ ਕੱਲ ਅਜਾਨੋਹਾ ਪਿੰਡ ਵਿੱਚ ਕੀਤਾ ਜਾਵੇਗਾ