logo

ਗਿਆਨੀ ਰਘਬੀਰ ਸਿੰਘ ਜੀ ਵਲੋਂ ਪ੍ਰੈਸ ਕਾਨਫ੍ਰੈਂਸ ਰਾਹੀਂ ਅਹਿਮ ਖੁਲਾਸੇ

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਤੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਬਾਦਲ ਪਰਿਵਾਰ ਕਰਦਾ ਐਸਜੀਪੀਸੀ ਕਰਮਚਾਰੀਆਂ ਦੀ ਪੁਸ਼ਤਪਨਾਹੀ ਤੇ ਸਰਬੱਤ ਖਾਲਸਾ ਸੱਦਣ ਦੀ ਗੱਲ ਕੀਤੀ,ਗਿਆਨੀ ਜੀ ਨੇ ਕਿਹਾ ਕਿ ਉਹਨਾਂ ਨੂੰ ਜਬਰੀ ਅਹੁਦੇ ਤੋਂ ਹਟਾ ਕੇ ਜਲੀਲ ਕਰਨ ਲਈ ਪੂਰਾ ਜੋਰ ਲਗਾ ਹੋਇਆ ਹੈ। ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬਹੁਤ ਕੁਝ ਸਾਹਮਣੇ ਲਿਆਂਦਾ ਜਾਵੇਗਾ ।

2
933 views