Congress commity
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋ 28 ਫਰਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਵਿਚ ਸ਼੍ਰੀ ਰਾਹੁਲ ਗਾਂਧੀ ਦੀ ਹੋਣ ਵਾਲੀ ਰੈਲੀ ਲਈ ਪਟਿਆਲਾ ਦੀ ਸਿਆਸਤ ਚ ਇੱਕ ਨਾਮ ਸੰਜੀਵ ਸ਼ਰਮਾ ਬਿੱਟੂ ਨੂੰ ਹਲਕਾ ਧੂਰੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ