logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕੇਂਦਰ ਦੀ ਪੰਜਾਬ ਨੂੰ ਵੱਡੀ ਸੌਗਾਤ!6 ਲੇਨ ਸੜਕੀ ਮਾਰਗ ਪ੍ਰੋਜੈਕਟ ਨੂੰ ਮਨਜ਼ੂਰੀ! ਸੜਕੀ ਆਵਾਜਾਈ ਨੂੰ ਬਿਹਤਰ ਅਤੇ ਸੁਚੱਜਾ ਕਰਨ ਵੱਲ ਵਿਸ਼ੇਸ਼ ਧਿਆਨ!

ਪਟਿਆਲਾ(24-ਫਰਵਰੀ-26)(ਪਰਮਪ੍ਰੀਤ ਸਿੰਘ)..ਦੇਸ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ 'ਵਿਕਸਿਤ ਭਾਰਤ' ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਸਰਕਾਰ ਵੱਲੋਂ ਹੁਣ ₹1,463.95 ਕਰੋੜ ਦੀ ਲਾਗਤ ਨਾਲ ਬਣਨ ਵਾਲੇ 6-ਲੇਨ ਮਾਰਗ ਦੀ ਸੁਗਾਤ ਦਿੱਤੀ ਹੈ।

8
516 views

Comment