ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ
ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਵੱਲੋਂ ਸ੍ਰੀ ਸਰਜੀਵਨ ਕੁਮਾਰ ਜਿੰਦਲ ਜੀ ਨੂੰ ਜ਼ਿਲ੍ਹਾ ਸੰਗਰੂਰ 1 ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਲਈ ਸ੍ਰੀ ਸਰਜੀਵਨ ਕੁਮਾਰ ਜਿੰਦਲ ਜੀ ਨੂੰ ਸ਼ੁਭਕਾਮਨਾਵਾਂ। ਉਮੀਦ ਹੈ ਕਿ ਆਪ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤਨਦੇਹੀ ਨਾਲ ਕੰਮ ਕਰਦੇ ਰਹੋਗੇ।