logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

17 ਮਾਰਚ 2026 ਨੂੰ ਬਡਰੁੱਖਾਂ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ ਮਹਾਨ ਗੁਰਮਤਿ ਸਮਾਗਮ

(ਪੱਤਰਕਾਰ ਕਰਮਜੀਤ ਸਿੰਘ ਕਤਰ )
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਸਦਕਾ ਧੰਨ ਧੰਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਬਹੁਤ ਜਿਆਦੇ ਵੱਡੇ ਪੱਧਰ ਤੇ ਨਿਹੰਗ ਸਿੰਘ ਫੌਜਾਂ ਇਸ ਸਮਾਗਮ ਵਿੱਚ ਹਾਜ਼ਰੀ ਭਰ ਰਹੀਆਂ ਹਨ।
ਜਥੇਦਾਰ ਬਾਬਾ ਰਾਮ ਲੋਕ ਸਿੰਘ ਜੀ ਖਾਲਸਾ ਅਕਾਲੀ ਬੁੱਢਾ ਦਲ ਲੁਧਿਆਣਾ ਲਾਟੋਦਾਣਾ,
ਜਥੇਦਾਰ ਬਾਬਾ ਦਲਜੀਤ ਸਿੰਘ ਜੀ ਅਕਾਲੀ ਜ਼ਿਲਾ ਜਥੇਦਾਰ ਸੰਗਰੂਰ ਅਕਾਲੀ ਦਲ ਬੁੱਢਾ ਦਲ ਭਵਾਨੀਗੜ੍ਹ,
ਬਾਬਾ ਸਤਵੰਤ ਸਿੰਘ ਜੀ ਗੁਰਦੁਆਰਾ ਜੋਤੀਸਰੂਪ ਸਾਹਿਬ ਸੰਗਰੂਰ,
ਬਾਬਾ ਹਰਬੈਅਤ ਸਿੰਘ ਜੀ ਗੁਰਦੁਆਰਾ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ, ਬਾਬਾ ਦਰਸ਼ਨ ਸਿੰਘ ਜੀ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਬਾਬਾ ਸੁਖਦੇਵ ਸਿੰਘ ਜੀ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ, ਬਾਬਾ ਸੁਖਦੇਵ ਸਿੰਘ ਜੀ ਗੁਰਦੁਆਰਾ ਸਧਾਣਾ ਸਾਹਿਬ ਸੰਗਰੂਰ, ਭਾਈ ਗੁਰਪ੍ਰੀਤ ਸਿੰਘ ਜੀ ਚੰਡੀਗੜ੍ਹ ਵਾਲੇ ਹਜ਼ੂਰੀ ਰਾਗੀ ਜਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਬਰੈਮਟਨ ,ਕਨੇਡਾ,
ਭਾਈ ਅਵਤਾਰ ਸਿੰਘ ਜੀ ਹਜੂਰੀ ਰਾਗੀ ਜਥਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ,
ਭਾਈ ਉਧਮ ਸਿੰਘ ਜੀ ਹਜੂਰੀ ਰਾਗੀ ਜਥਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਾਲੇ,
ਭਾਈ ਗੁਰਸੇਵਕ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਪੜਾਓ ਸਾਹਿਬ, ਬਡਰੁੱਖਾਂ,
ਇਹ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

0
0 views

Comment