logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

*ਵੱਡੀ ਖ਼ਬਰ* *ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਪਠਾਣਮਾਜਰਾ ਪੁਲਿਸ ਹਿਰਾਸਤ 'ਚ!*

ਪੱਤਰਕਾਰ ਕਰਮਜੀਤ ਸਿੰਘ ਕਤਰ
ਸਮਾਣਾ ਪਟਿਆਲਾ

*ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਪਠਾਣਮਾਜਰਾ ਪੁਲਿਸ ਹਿਰਾਸਤ 'ਚ!*

ਪਟਿਆਲਾ - ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਲੈ ਕੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪਟਿਆਲਾ ਪੁਲਿਸ ਨੇ ਵਿਧਾਇਕ ਪਠਾਣਮਾਜਰਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

*ਗ੍ਰਿਫ਼ਤਾਰੀ ਜਾਂ ਆਤਮ-ਸਮਰਪਣ?* ਪਠਾਨਮਾਜਰਾ ਦੇ ਪਿੱਛੇ ਨੂੰ ਲੱਗੇ ਹੋਏ ਕਈ ਮਹੀਨਿਆਂ ਦਾ ਸਮਾਂ ਹੋ ਗਿਆ ਸੀ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਜਿੱਥੇ ਇੱਕ ਪਾਸੇ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੀ ਗੱਲ ਕਹੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਵੀ ਜ਼ੋਰਾਂ 'ਤੇ ਹੈ ਕਿ ਵਿਧਾਇਕ ਨੇ ਖੁਦ ਪੁਲਿਸ ਅੱਗੇ ਆਤਮ-ਸਮਰਪਣ (Surrender) ਕੀਤਾ ਹੈ।

55
2462 views

Comment