logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਭਾਦਲਾ

ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਭਾਦਲਾ ਬਾਜ਼ੀਗਰ ਬਸਤੀ ਵਿੱਚ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸ. ਇੰਦਰਪਾਲ ਸਿੰਘ ਅਤੇ ਨੌਜਵਾਨ ਆਗੂ ਦਰਸ਼ਨ ਸਿੰਘ ਨੇ ਆਪਣੇ ਅਨੇਕਾਂ ਸਾਥੀਆਂ, ਬੀਬੀਆਂ ਅਤੇ ਨੌਜਵਾਨਾਂ ਸਮੇਤ ਕਾਂਗਰਸ ਦਾ ਪੱਲਾ ਫੜਿਆ.

#Khanna #Congress #JoinCongress #Punjab #GurkiratSinghkotli #PunjabPolitics #Unity #TeamCongress

10
199 views

Comment