ਸ. ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮਾਨਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਦੇ ਨਾਲ ਮੁੱਖ ਮੰਤਰੀ ਨਿਵਾਸ ‘ਤੇ ਪਹੁੰਚ ਕੇ ਉਹਨਾਂ ਦਾ ਕੁਰਾਲੀ ਪਹੁੰਚਣ ਤੇ ਦਿਲੋਂ ਧੰਨਵਾਦ ਕੀਤਾ