ਮਾਲੇਰਕੋਟਲਾ ਪੁਲਿਸ ਵੱਲੋਂ ਸਰਚ ਅਭਿਆਨ
ਮਾਲੇਰਕੋਟਲਾ ਪੁਲਿਸ ਵੱਲੋਂ ਸਰਚ ਅਭਿਆਨ ਚਲਾਉਂਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਆਉਂਦੇ ਵੱਖ-ਵੱਖ ਪੁਲਿਸ ਬੱਸ ਅੱਡਿਆਂ ਅਤੇ ਪਾਰਕਿੰਗ ਸਥਾਨਾਂ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।
ਇਸ ਅਭਿਆਨ ਦਾ ਮਕਸਦ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। 🚔✅
#YourSafetyOurPriority
#PoliceChecking
#PublicSafety
Punjab Police India
Patiala Range Police
SAANJH Punjab Police
Sadak Surakhya Force
Anti-Narcotics Task Force, Punjab