logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਿਮਰਨਜੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਹਿਸਟਰੀ ਆਨਰ ਵਿੱਚ ਮੈਡਲ ਅਤੇ ਮੈਰਿਟ ਸਰਟੀਫਿਕੇਟ ਪ੍ਰਾਪਤ ਕੀਤਾ

ਸੁਸ਼ੀਲ ਸ਼ਰਮਾ (AIMA MEDIA)
ਜਨ ਜਨ ਕੀ ਆਵਾਜ਼

ਸਿਮਰਨਜੀਤ ਕੌਰ (ਐੱਮ ਏ ਹਿਸਟਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ pvt.) ਪੁੱਤਰੀ ਸ. ਗੁਰਸੇਵਕ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 41 ਕਨਵੋਕੇਸ਼ਨ ਵਿਚ ਰਾਜਪਾਲ ਪੰਜਾਬ ਜੀ ਦੀ ਅਗਵਾਈ ਹੇਠ ਵਾਇਸ ਚਾਂਸਲਰ ਜੀ ਤੋਂ ਬੀ ਏ ਹਿਸਟਰੀ ਆਨਰਜ਼ ਵਿਚੋਂ ਗੋਲਡ ਮੈਡਲ ਅਤੇ ਮੈਰਿਟ ਸਰਟੀਫਿਕੇਟ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਦਾ ਨਾਂ ਰੌਸ਼ਨ ਕੀਤਾ

33
509 views

Comment