ਲੋਕਾਂ ਦੀ ਸੇਵਾ ਅਤੇ ਹਰ ਮੁਸ਼ਕਲ ਦਾ ਹੱਲ, ਸਾਡੀ ਪਹਿਲੀ ਪ੍ਰਾਥਮਿਕਤਾ ਹੈ। ਡਾ. ਬਲਬੀਰ ਸਿੰਘ
ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਤੁਰੰਤ ਹੱਲ ਕੀਤਾ। ਬਾਕੀ ਰਹਿੰਦੀਆਂ ਸਮੱਸਿਆਵਾਂ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।