logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਭਾਰਤੀ ਗਾਇਕਾ ਆਸ਼ਾ ਭੋਸਲੇ ਜੀ ਦਾ ਹੋਇਆ ਦੇਹਾਂਤ

ਮਸ਼ਹੂਰ ਭਾਰਤੀ ਗਾਇਕਾ ਆਸ਼ਾ ਭੋਸਲੇ ਜੀ ਦਾ ਅੱਜ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ ਪਿਛਲੇ ਕੁਝ ਦਿਨਾਂ ਤੋਂ ਉਹ ਛਾਤੀ ਦੇ ਇੰਫੈਕਸ਼ਨ ਅਤੇ ਬਹੁਤ ਜ਼ਿਆਦਾ ਕਾਰਨ ਬਿਮਾਰ ਸਨ। ਇਲਾਜ ਦੌਰਾਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਅੰਤ ਵਿੱਚ ਉਹ ਸਾਨੂੰ ਹਮੇਸ਼ਾਂ ਲਈ ਛੱਡ ਗਏ ਆਸ਼ਾ ਭੋਸਲੇ ਜੀ ਭਾਰਤੀ ਸੰਗੀਤ ਜਗਤ ਦੀ ਇੱਕ ਮਹਾਨ ਹਸਤੀ ਸਨ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਹਜ਼ਾਰਾਂ ਗੀਤ ਗਾਏ ਅਤੇ 70 ਸਾਲ ਤੋਂ ਵੱਧ ਸਮੇਂ ਤੱਕ ਸੰਗੀਤ ਜਗਤ ‘ਤੇ ਰਾਜ ਕੀਤਾ ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਜਗਤ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ ਅਤੇ ਦੇਸ਼-ਵਿਦੇਸ਼ ਵਿੱਚ ਉਨ੍ਹਾਂ ਦੇ ਚਾਹੁਣ ਵਾਲੇ ਦੁਖੀ ਹਨ

64
4812 views

Comment