logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਾਜ਼ਿਲਕਾ- ਅੱਜ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਪਿੰਡ ਪੱਕਾ ਚਿਸਤੀ ਨੇੜੇ ਸਾਦਗੀ ਬਾਰਡਰ ‘

ਫਾਜ਼ਿਲਕਾ ਅੱਜ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਪਿੰਡ ਪੱਕਾ ਚਿਸਤੀ ਨੇੜੇ ਸਾਦਗੀ ਬਾਰਡਰ ‘ਤੇ ਅਚਾਨਕ ਹਫੜਾ-ਦਫੜੀ ਮਚ ਗਈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ, ਜੋ ਕਿ ਕਾਫੀ ਭਿਆਨਕ ਸੀ ਅਤੇ ਹੌਲੀ-ਹੌਲੀ ਭਾਰਤ ਵਾਲੇ ਪਾਸੇ ਵਿੱਚ ਵੀ ਦਾਖਲ ਹੋ ਗਈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਜਿਵੇਂ ਹੀ ਇਸ ਬਾਰੇ ਬੀਐਸਐਫ ਨੂੰ ਜਾਣਕਾਰੀ ਮਿਲੀ, ਉਨ੍ਹਾਂ ਵੱਲੋਂ ਤੁਰੰਤ ਕਿਸਾਨਾਂ ਨੂੰ ਸੂਚਿਤ ਕੀਤਾ ਗਿਆ। ਇਸ ਦੌਰਾਨ ਕਿਸਾਨ ਪਾਣੀ ਦੀਆਂ ਬਾਲਟੀਆਂ, ਟੈਂਕਰਾਂ ਅਤੇ ਹੋਰ ਸਾਜੋ-ਸਮਾਨ ਨਾਲ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ‘ਤੇ ਕਾਬੂ ਪਾਉਣ ਲਈ ਜਤਨ ਸ਼ੁਰੂ ਕਰ ਦਿੱਤੇ। ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ '

0
0 views

Comment