logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਏਕਾਤਮ ਮਨੁੱਖਵਾਦ’ ਦੇ ਸਿਧਾਂਤਾਂ ਤੋਂ ਪ੍ਰੇਰਿਤ

ਪਟਿਆਲਾ, ਅਪ੍ਰੈਲ: ਹਲਕਾ ਘਨੌਰ ਵਿੱਚ ਭਾਰਤੀ ਜਨਤਾ ਪਾਰਟੀ ਦਾ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਆਯੋਜਿਤ ਕੀਤਾ ਗਿਆ। ਇਸ ਮੌਕੇ ‘ਤੇ ਭਾਜਪਾ ਦੇ ਕਾਰਕੁਨ ਪੂਰੇ ਜੋਸ਼ ਅਤੇ ਸਮਰਪਣ ਨਾਲ ਸ਼ਾਮਲ ਹੋਏ। ਇਹ ਪ੍ਰੋਗਰਾਮ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ‘ਏਕਾਤਮ ਮਨੁੱਖਵਾਦ’ ਦੇ ਸਿਧਾਂਤਾਂ ਤੋਂ ਪ੍ਰੇਰਿਤ ਸੀ, ਜਿਸਦਾ ਉਦੇਸ਼ ਸੰਗਠਨ ਨੂੰ ਮਜ਼ਬੂਤ ਕਰਨਾ, ਕਾਰਕੁਨਾਂ ਨੂੰ ਵਿਚਾਰਧਾਰਕ ਅਤੇ ਸੰਗਠਨਾਤਮਕ ਤੌਰ ਤੇ ਸਸ਼ਕਤ ਬਣਾਉਣਾ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਸਮਾਪਨ ਸਤਰ ਦੌਰਾਨ ਵਿਕਾਸ ਸ਼ਰਮਾ ਬੀਜੇਪੀ ਵੱਲੋਂ ਸ਼ਬਦ ਸੁਣਾ ਕੇ ਧੰਨ ਧੰਨ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।

7
26 views

Comment