ਪੰਜਾਬ ਵਿਧਾਨ ਸਭਾ ਨੇ ਬੇਅਦਬੀ ਵਿਰੋਧੀ ਬਿੱਲ ਪਾਸ ਕੀਤਾ
ਪੰਜਾਬ ਵਿਧਾਨ ਸਭਾ ਨੇ ਬੇਅਦਬੀ ਵਿਰੋਧੀ ਬਿੱਲ ਪਾਸ ਕੀਤਾ ਇਸ ਪ੍ਰਸਤਾਵ ਅਨੁਸਾਰ ਸਜ਼ਾ ਬੇਅਦਬੀ ਕਰਨ ਵਾਲੇ ਨੂੰ 10 ਤੋਂ 25 ਸਾਲ ਤੱਕ ਦੀ ਕੈਦ ਹੋ ਸਕਦੀ ਹੈ ਅਤੇ ਇਸ ਦੇ ਨਾਲ ਹੀ ਇਸ ਵਿੱਚ ₹5 ਲੱਖ ਤੋਂ ₹25 ਲੱਖ ਤੱਕ ਦਾ ਜੁਰਮਾਨਾ ਵੀ ਸ਼ਾਮਲ ਹੈ