logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਵੱਲੋਂ ਅਹਿਮ ਨਿਯੁਕਤੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਕਰਦਿਆਂ ਬੀਬੀ ਰਮਨਦੀਪ ਕੌਰ, ਸ. ਜਸਵੀਰ ਸਿੰਘ 'ਜੱਸੀ ਮੰਨਵੀ ' ਅਤੇ ਸ਼੍ਰੀ ਸੰਦੀਪ ਚੌਧਰੀ 'ਹਨੀ ਟੌਂਸਾ' ਨੂੰ ਕ੍ਰਮਵਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ, ਹਲਕਾ ਅਮਰਗੜ੍ਹ ਅਤੇ ਹਲਕਾ ਬਲਾਚੌਰ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ।

0
13 views

Comment