ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਨੂੰ ਝਟਕਾ
ਹਲਕਾ ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਸ੍ਰ ਸੁਰਜੀਤ ਸਿੰਘ ਰੱਖੜਾ ਹੋਣਗੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ