logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮੌੜ ਨਗਰ ਪਾਲਿਕਾ ਲਈ ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ

ਮੌੜ: ਭਾਰਤੀ ਜਨਤਾ ਪਾਰਟੀ ਨੇ ਮੌੜ ਨਗਰ ਪਾਲਿਕਾ ਲਈ ਆਪਣੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦਿਆਲ ਸੋਢੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇ ਉਮੀਦਵਾਰਾਂ ਦੀ ਜਿੱਤ ਹੋਈ ਤਾਂ ਪਾਰਟੀ ਮੌੜ ਮੰਡੀ ਨੂੰ ਵਿਕਾਸ ਦੇ ਨਾਲ ਸਵਰਗ ਬਣਾਉਣ ਦਾ ਵਾਅਦਾ ਕਰਦੀ ਹੈ।

ਦਿਆਲ ਸੋਢੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਚੁਣੋ ਅਤੇ ਪਾਰਟੀ ਦਾ ਪ੍ਰਧਾਨ ਬਣਾਓ ਤਾਂ ਜੋ ਮੌੜ ਨਗਰ ਪਾਲਿਕਾ ਵਿੱਚ ਸਾਡੀ ਪਾਰਟੀ ਵਿਕਾਸ ਦੀਆਂ ਹਨੇਰੀਆਂ ਲਿਆ ਦੂ

4
14 views

Comment