logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

8 ਸਾਲਾਂ ਦੀ ਬੱਚੀ ਸਕੂਲ ਜਾਂਦੇ ਸਮੇਂ ਕੁੱਤਿਆਂ ਨੇ ਨੋਚ ਕੇ ਖਾਂਦਾ

ਟਾਂਡਾ ਦੇ ਅਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਘਟਨਾ ਵਿੱਚ ਇੱਕ ਮਾਸੂਮ ਬੱਚੀ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਦੁੱਖ ਅਤੇ ਗੁੱਸੇ ਦੀ ਲਹਿਰ ਹੈ। ਸਥਾਨਕ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਖਤਰੇ ਵਿੱਚ ਪੈ ਗਈ ਹੈ।
🎤 ਰਿਪੋਰਟ:
Tarsem Lal
AIMA MEDIA – ਜਨ-ਜਨ ਦੀ ਆਵਾਜ਼

5
253 views

Comment