ਪੁਲਿਸ ਪ੍ਰਸ਼ਾਸਨ ਨੇ ਸ਼ਾਂਤੀ ਬਣਾਈ ਰੱਖੀ ਮੌੜ ਮੰਡੀ
ਮੌੜ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਦੀ ਵਰਕਰ ਤੇ ਕਾਂਗਰਸ ਦੇ ਵਰਕਰਾਂ ਨੇ ਸਾਹਮਣੇ ਹੋ ਗਈ ਸੀ ਪੁਲਿਸ ਨੇ ਸ਼ਾਂਤੀ ਬਣਾਈ ਰੱਖੀ ਪੋਲਿੰਗ ਬੂਥਾਂ ਦੇ ਅੰਦਰ ਜਿਨਾਂ ਦੀ ਡਿਊਟੀ ਸੀ ਉਹਨਾਂ ਨੂੰ ਵੀ ਰਹਿਣ ਦਿੱਤਾ ਬਾਕੀ ਸਭ ਨੂੰ ਬਾਹਰ ਕੱਢ ਦਿੱਤਾ ਜਿੱਥੇ ਵੋਟਾਂ ਪੈ ਰਹੀਆਂ ਸਨ 200 ਮੀਟਰ ਦੇ ਘੇਰੇ ਅੰਦਰੋਂ ਸਭ ਨੂੰ ਬਾਹਰ ਕੱਢ ਦਿੱਤਾ ਪੁਲਿਸ ਨੇ ਸ਼ਾਂਤੀ ਬਣਾਈ ਰੱਖੀ ਦੋਨਾਂ ਧਿਰਾਂ ਨੂੰ ਆਡ ਅੱਡ ਕਰ ਦਿੱਤਾ ਪੁਲਿਸ ਪ੍ਰਸ਼ਾਸਨ ਜੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ ਹੈ ਦੋਨੇ ਤਰਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੇ ਅਹਿਮ ਭੂਮਿਕਾ ਨਵਾਂ ਜੀ