ਪੰਜਾਬ ਸਰਕਾਰ ਵੱਲੋਂ ਬਕਰੀਦ ਦੀ ਛੁੱਟੀ 'ਚ ਬਦਲਾਅ, ਹੁਣ 27 ਮਈ ਦੀ ਬਜਾਏ ਇਸ ਦਿਨ ਹੋਵੇਗੀ ਛੁੱਟੀ
ਪੰਜਾਬ ਸਰਕਾਰ ਵੱਲੋਂ ਹੁਣ ਸੂਬੇ ਵਿੱਚ ਈਦ-ਉਲ-ਜ਼ੁਹਾ (ਬਕਰੀਦ) ਦੀ ਸਰਕਾਰੀ ਛੁੱਟੀ ਦੀ ਤਾਰੀਕ ਚ ਬਦਲਾਅ ਕੀਤਾ ਹੈ। ਹੁਣ ਬਕਰੀਦ ਦੀ ਗਜ਼ਟਿਡ ਛੁੱਟੀ 27 ਮਈ (ਬੁੱਧਵਾਰ) ਦੀ ਬਜਾਏ 28 ਮਈ (ਵੀਰਵਾਰ) ਨੂੰ ਹੋਵੇਗੀ
ਪੰਜਾਬ ਸਰਕਾਰ ਵੱਲੋਂ ਹੁਣ ਸੂਬੇ ਵਿੱਚ ਈਦ-ਉਲ-ਜ਼ੁਹਾ (ਬਕਰੀਦ) ਦੀ ਸਰਕਾਰੀ ਛੁੱਟੀ ਦੀ ਤਾਰੀਕ 'ਚ ਬਦਲਾਅ ਕੀਤਾ ਹੈ। ਹੁਣ ਬਕਰੀਦ ਦੀ ਗਜ਼ਟਿਡ ਛੁੱਟੀ 27 ਮਈ (ਬੁੱਧਵਾਰ) ਦੀ ਬਜਾਏ 28 ਮਈ (ਵੀਰਵਾਰ) ਨੂੰ ਹੋਵੇਗੀ। ਇਹ ਛੁੱਟੀ 'ਨੇਗੋਸ਼ੀਏਬਲ ਇੰਸਟਰੂਮੈਂਟ ਐਕਟ-1881' ਦੀ ਧਾਰਾ 25 ਦੇ ਤਹਿਤ ਘੋਸ਼ਿਤ ਕੀਤੀ ਗਈ ਹੈ।