logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮੋਗਾ ਵਿੱਚ ਨੌ ਸਾਲਾਂ ਦੀ ਬੱਚੀ ਨਾਲ ਜਬਰਜਨਾਹੀ ਦਾ ਮਾਮਲਾ

ਮੋਗਾ : ਨੌ ਸਾਲਾਂ ਦੀ ਇਕ ਬੱਚੀ ਨਾਲ ਗਵਾਂਡੀ ਲੜਕੇ ਵੱਲੋਂ ਜਬਰਜਨਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਸ਼ਹਿਰ ਵਿੱਚ ਗੁੱਸੇ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਬੱਚੀ ਦੀ ਜਬਰਜਨਾਹੀ ਕਰਨ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਇਹ ਘਟਨਾ ਸਮਾਜ ਵਿੱਚ ਵੱਡੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਸਰਕਾਰੀ ਅਧਿਕਾਰੀਆਂ ਵੱਲੋਂ ਜਾਂਚ ਜਾਰੀ ਹੈ।

13
367 views

Comment