logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਿਰੋਜ਼ਪੁਰ : ਫਿਰੋਜਪੁਰ ਕੈਂਟ ਜੀ. ਟੀ. ਰੋਡ 'ਤੇ ਸਥਿਤ ਮਸ਼ਹੂਰ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਅਚਾਨਕ ਅੱਗ ਲੱਗ ਗਈ।

ਫਿਰੋਜ਼ਪੁਰ : ਫਿਰੋਜਪੁਰ ਕੈਂਟ ਜੀ. ਟੀ. ਰੋਡ 'ਤੇ ਸਥਿਤ ਮਸ਼ਹੂਰ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਅਚਾਨਕ ਅੱਗ ਲੱਗ ਗਈ। ਅੱਗ ਅਤੇ ਧੂੰਏਂ ਦੀਆਂ ਉੱਚੀਆਂ-ਉੱਚੀਆਂ ਲਪਟਾਂ ਨੇ ਸਾਰੇ ਨਿਵੇਦੀਅਮ ਸਵੀਟਸ ਐਂਡ ਬੇਕਰਜ਼ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਹੁਣ ਤੱਕ ਬਹੁਤ ਵੱਡੀ ਗਿਣਤੀ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆ ਹੋ ਚੁੱਕਾ ਹੈ, ਜਦੋਂ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਜੁੱਟੀਆਂ ਹੋਈਆਂ ਹਨ।
ਦੱਸਣਯੋਗ ਹੈ ਕਿ ਇਸ ਰੈਸਟੋਰੈਂਟ ਟਾਈਪ ਆਧੁਨਿਕ ਸਹੂਲਤਾਂ ਨਾਲ ਲੈਸ ਦੁਕਾਨ ਅੰਦਰ ਗੈਸ ਸਿਲੰਡਰ ਵੀ ਹਨ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।

3
67 views

Comment