logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਸ਼ਲਾਘਾ ਯੋਗ ਕਦਮ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡਾਂ ਸ਼ਹਿਰਾਂ ਵਿਚੋਂ ਬੱਸਾਂ ਭੇਜੀਆਂ ਜਾ ਰਹੀਆਂ ਅਤੇ ਬਜ਼ੁਰਗਾਂ ਨੂੰ ਅਲੱਗ ਅਲੱਗ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ ਇਸ ਯਾਤਰਾ ਵਿੱਚ ਬਜ਼ੁਰਗ ਬਹੁਤ ਖੁਸ਼ ਹਨ ਤੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਦੀ ਸ਼ਲਾਘਾ ਕਰਦੇ ਨੇ

0
0 views

Comment